HomePunjabi NewsLiberal Breakingਬ੍ਰੇਕਿੰਗ: 2027 ਚੋਣਾਂ ਲਈ 'ਆਪ' ਨੇ ਜਾਰੀ ਕੀਤੀ 40 ਉਮੀਦਵਾਰਾਂ ਦੀ ਪਹਿਲੀ...

ਬ੍ਰੇਕਿੰਗ: 2027 ਚੋਣਾਂ ਲਈ ‘ਆਪ’ ਨੇ ਜਾਰੀ ਕੀਤੀ 40 ਉਮੀਦਵਾਰਾਂ ਦੀ ਪਹਿਲੀ ਸੂਚੀ; CM ਭਗਵੰਤ ਮਾਨ ਮੁੜ ਧੂਰੀ ਤੋਂ ਲੜਨਗੇ ਚੋਣ

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੀ ਤਿਆਰੀ ਖਿੱਚਦਿਆਂ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਦਾ ਐਲਾਨ ਕਰਦਿਆਂ ਦੱਸਿਆ ਕਿ ਉਹ ਖ਼ੁਦ ਮੁੜ ਧੂਰੀ ਹਲਕੇ ਤੋਂ ਹੀ ਚੋਣ ਮੈਦਾਨ ਵਿੱਚ ਉਤਰਨਗੇ। ਉਨ੍ਹਾਂ ਕਿਹਾ ਕਿ ਇਹ ਅਗੇਤਾ ਐਲਾਨ ਸਾਡੀ ਮਜ਼ਬੂਤ ਤਿਆਰੀ ਅਤੇ ਕੰਮਾਂ ‘ਤੇ ਅਟੁੱਟ ਵਿਸ਼ਵਾਸ ਦਾ ਪ੍ਰਤੀਕ ਹੈ। CM ਮਾਨ ਨੇ ਉਮੀਦਵਾਰਾਂ ਨੂੰ ਵਧਾਈ ਦਿੰਦਿਆਂ ‘ਰੰਗਲੇ ਪੰਜਾਬ’ ਦੇ ਸਫ਼ਰ ਨੂੰ ਜਾਰੀ ਰੱਖਣ ਦਾ ਸੱਦਾ ਦਿੱਤਾ।

RELATED ARTICLES

Most Popular

Recent Comments