HomePunjabi NewsLiberal Breakingਬ੍ਰੇਕਿੰਗ: 4 ਨਵੰਬਰ ਦੀ 'ਇਨਸਾਫ਼ ਰੈਲੀ' ਨੂੰ ਲੈ ਕੇ ਲੁਧਿਆਣਾ 'ਚ ਕਾਂਗਰਸ...

ਬ੍ਰੇਕਿੰਗ: 4 ਨਵੰਬਰ ਦੀ ‘ਇਨਸਾਫ਼ ਰੈਲੀ’ ਨੂੰ ਲੈ ਕੇ ਲੁਧਿਆਣਾ ‘ਚ ਕਾਂਗਰਸ ਦੀ ਅਹਿਮ ਮੀਟਿੰਗ; ਰੈਲੀ ਦੀ ਕਾਮਯਾਬੀ ਲਈ ਆਗੂਆਂ ਨੂੰ ਸੌਂਪੀਆਂ ਜ਼ਿੰਮੇਵਾਰੀਆਂ

ਲੁਧਿਆਣਾ: ਪੰਜਾਬ ਕਾਂਗਰਸ ਵੱਲੋਂ 4 ਨਵੰਬਰ ਨੂੰ ਸੰਗਰੂਰ ਵਿਖੇ ਹੋਣ ਜਾ ਰਹੀ ਰਾਹੁਲ ਗਾਂਧੀ ਦੀ ‘ਇਨਸਾਫ਼ ਰੈਲੀ’ ਦੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਸਬੰਧ ਵਿੱਚ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੀ ਇੱਕ ਅਹਿਮ ਮੀਟਿੰਗ ਸਾਬਕਾ ਮੰਤਰੀ ਰਾਣਾ ਗੁਰਜੀਤ ਸਿੰਘ, ਭਾਰਤ ਭੂਸ਼ਣ ਆਸ਼ੂ ਅਤੇ ਜ਼ਿਲ੍ਹਾ ਪ੍ਰਧਾਨ ਮੇਜਰ ਸਿੰਘ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿੱਚ ਦਾਖਾ, ਰਾਏਕੋਟ, ਜਗਰਾਓਂ, ਗਿੱਲ ਅਤੇ ਸਾਹਨੇਵਾਲ ਦੇ ਪ੍ਰਮੁੱਖ ਆਗੂਆਂ ਨਾਲ ਵਿਚਾਰ-ਵਟਾਂਦਰਾ ਕਰਕੇ ਰੈਲੀ ਨੂੰ ਸਫ਼ਲ ਬਣਾਉਣ ਲਈ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ।

RELATED ARTICLES

Most Popular

Recent Comments