HomePunjabi NewsLiberal Breakingਬ੍ਰੇਕਿੰਗ: ਆਮਦਨ ਤੋਂ ਵੱਧ ਜਾਇਦਾਦ ਮਾਮਲੇ 'ਚ ਬਿਕਰਮ ਮਜੀਠੀਆ ਦੇ ਸਾਲੇ ਗਜਪਤ...

ਬ੍ਰੇਕਿੰਗ: ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਬਿਕਰਮ ਮਜੀਠੀਆ ਦੇ ਸਾਲੇ ਗਜਪਤ ਸਿੰਘ ਗਰੇਵਾਲ ਨੂੰ ਵੱਡੀ ਰਾਹਤ; ਮੋਹਾਲੀ ਅਦਾਲਤ ਨੇ ਦਿੱਤੀ ਅਗਾਊਂ ਜ਼ਮਾਨਤ

ਮੋਹਾਲੀ: ਆਮਦਨ ਤੋਂ ਵੱਧ ਜਾਇਦਾਦ (ਡੀਏ) ਮਾਮਲੇ ਵਿੱਚ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਸਾਲੇ ਗਜਪਤ ਸਿੰਘ ਗਰੇਵਾਲ ਨੂੰ ਮੋਹਾਲੀ ਅਦਾਲਤ ਤੋਂ ਵੱਡੀ ਰਾਹਤ ਮਿਲੀ ਹੈ। ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਦੀ ਅਦਾਲਤ ਨੇ ਗਰੇਵਾਲ ਦੀ ਅਗਾਊਂ ਜ਼ਮਾਨਤ ਪਟੀਸ਼ਨ ਮਨਜ਼ੂਰ ਕਰ ਲਈ ਹੈ। ਅਦਾਲਤ ਨੇ ਇਹ ਫ਼ੈਸਲਾ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਮਾਮਲੇ ਵਿੱਚ ਸਪਲੀਮੈਂਟਰੀ ਚਾਰਜਸ਼ੀਟ (ਪੂਰਕ ਚਲਾਨ) ਦਾਖ਼ਲ ਕਰਨ ਅਤੇ ਇਹ ਸਪੱਸ਼ਟ ਕਰਨ ਤੋਂ ਬਾਅਦ ਸੁਣਾਇਆ ਹੈ ਕਿ ਹੁਣ ਗਰੇਵਾਲ ਤੋਂ ਹਿਰਾਸਤੀ ਪੁੱਛਗਿੱਛ ਦੀ ਕੋਈ ਲੋੜ ਨਹੀਂ ਹੈ।

RELATED ARTICLES

Most Popular

Recent Comments