HomePunjabi NewsLiberal Breakingਬ੍ਰੇਕਿੰਗ: CM ਮਾਨ ਵੱਲੋਂ ਅਬੋਹਰ 'ਚ 'ਮਾਵਾਂ-ਧੀਆਂ ਸਤਿਕਾਰ ਯੋਜਨਾ' ਦੀ ਅਗਲੀ ਕਿਸ਼ਤ...

ਬ੍ਰੇਕਿੰਗ: CM ਮਾਨ ਵੱਲੋਂ ਅਬੋਹਰ ‘ਚ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਅਗਲੀ ਕਿਸ਼ਤ ਜਾਰੀ

ਅਬੋਹਰ/ਫਾਜ਼ਿਲਕਾ: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫਾਜ਼ਿਲਕਾ ਜ਼ਿਲ੍ਹੇ ਦੇ ਹਲਕਾ ਅਬੋਹਰ ਵਿਖੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਅਗਲੀ ਕਿਸ਼ਤ ਜਾਰੀ ਕੀਤੀ ਹੈ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਦੇ ਵਾਅਦੇ ਮੁਤਾਬਕ ਅੱਜ ਫਿਰ ਪੰਜਾਬ ਦੀਆਂ ਬੀਬੀਆਂ ਅਤੇ ਭੈਣਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੇ ਪੈਸੇ ਟਰਾਂਸਫਰ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਯੋਜਨਾ ਮਹਿਲਾਵਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਬਣਾਉਣ ਲਈ ਇੱਕ ਵੱਡਾ ਕਦਮ ਹੈ।

RELATED ARTICLES

Most Popular

Recent Comments