ਚੰਡੀਗੜ੍ਹ: ਪੰਜਾਬ ਸਰਕਾਰ ਦੀ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਵਿੱਚ ਵੱਡੀ ਗੜਬੜੀ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ 1,597 ਸਰਕਾਰੀ ਮਹਿਲਾ ਮੁਲਾਜ਼ਮਾਂ ਨੇ ਗਲਤ ਜਾਣਕਾਰੀ ਦੇ ਕੇ ਇਸ ਸਕੀਮ ਦਾ ਨਾਜਾਇਜ਼ ਲਾਭ ਲਿਆ ਹੈ। ਮਾਮਲਾ ਸਾਹਮਣੇ ਆਉਣ ਤੋਂ ਬਾਅਦ ਵਿਭਾਗ ਨੇ ਸਖ਼ਤ ਨੋਟਿਸ ਲਿਆ ਹੈ ਅਤੇ ਹੁਣ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਇਨ੍ਹਾਂ ਮੁਲਾਜ਼ਮਾਂ ਤੋਂ ਪੈਸਿਆਂ ਦੀ ਰਿਕਵਰੀ ਕਰਨ ਦੀ ਕਾਰਵਾਈ ਸ਼ੁਰੂ ਕੀਤੀ ਜਾ ਰਹੀ ਹੈ।
ਬ੍ਰੇਕਿੰਗ: ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ‘ਚ ਗੜਬੜੀ; 1,597 ਸਰਕਾਰੀ ਮਹਿਲਾ ਮੁਲਾਜ਼ਮਾਂ ਨੇ ਲਿਆ ਲਾਹਾ, ਹੁਣ ਹੋਵੇਗੀ ਰਿਕਵਰੀ
RELATED ARTICLES


