HomePunjabi NewsLiberal Breakingਬ੍ਰੇਕਿੰਗ: CM ਮਾਨ ਨੇ 801 ਨੌਜਵਾਨਾਂ ਨੂੰ ਵੰਡੇ ਨਿਯੁਕਤੀ ਪੱਤਰ; ਸਰਕਾਰੀ ਨੌਕਰੀਆਂ...

ਬ੍ਰੇਕਿੰਗ: CM ਮਾਨ ਨੇ 801 ਨੌਜਵਾਨਾਂ ਨੂੰ ਵੰਡੇ ਨਿਯੁਕਤੀ ਪੱਤਰ; ਸਰਕਾਰੀ ਨੌਕਰੀਆਂ ਦਾ ਅੰਕੜਾ ਪੁੱਜਾ 71,777 ‘ਤੇ

ਮੁਹਾਲੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੁਹਾਲੀ ਵਿਖੇ ਇੱਕ ਵਿਸ਼ੇਸ਼ ਸਮਾਗਮ ਦੌਰਾਨ ਵੱਖ-ਵੱਖ ਵਿਭਾਗਾਂ ਵਿੱਚ ਨਵੇਂ ਚੁਣੇ ਗਏ 801 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਉਨ੍ਹਾਂ ਨੌਜਵਾਨਾਂ ਨੂੰ ਵਧਾਈ ਦਿੱਤੀ ਅਤੇ ਮਿਹਨਤ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਇਨ੍ਹਾਂ ਨਿਯੁਕਤੀਆਂ ਦੇ ਨਾਲ ਮਾਨ ਸਰਕਾਰ ਵੱਲੋਂ ਹੁਣ ਤੱਕ ਦਿੱਤੀਆਂ ਗਈਆਂ ਸਰਕਾਰੀ ਨੌਕਰੀਆਂ ਦੀ ਕੁੱਲ ਗਿਣਤੀ 71,777 ਹੋ ਗਈ ਹੈ।

RELATED ARTICLES

Most Popular

Recent Comments