HomePunjabi NewsEntertainmentਬ੍ਰੇਕਿੰਗ: ਦੀਨਾਨਗਰ 'ਚ ਅਕਾਲੀ ਦਲ ਨੂੰ ਝਟਕਾ; ਸਾਬਕਾ ਹਲਕਾ ਇੰਚਾਰਜ ਰਵੀ ਮੋਹਨ...

ਬ੍ਰੇਕਿੰਗ: ਦੀਨਾਨਗਰ ‘ਚ ਅਕਾਲੀ ਦਲ ਨੂੰ ਝਟਕਾ; ਸਾਬਕਾ ਹਲਕਾ ਇੰਚਾਰਜ ਰਵੀ ਮੋਹਨ CM ਮਾਨ ਦੀ ਮੌਜੂਦਗੀ ‘ਚ ‘ਆਪ’ ‘ਚ ਸ਼ਾਮਲ

ਦੀਨਾਨਗਰ: ਸ਼੍ਰੋਮਣੀ ਅਕਾਲੀ ਦਲ ਨੂੰ ਦੀਨਾਨਗਰ ਹਲਕੇ ਵਿੱਚ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਪਾਰਟੀ ਦੇ ਸਾਬਕਾ ਹਲਕਾ ਇੰਚਾਰਜ ਅਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰਵੀ ਮੋਹਨ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਰਵੀ ਮੋਹਨ ਨੂੰ ਰਸਮੀ ਤੌਰ ‘ਤੇ ਪਾਰਟੀ ਵਿੱਚ ਸ਼ਾਮਲ ਕਰਵਾਇਆ ਅਤੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਰਵੀ ਮੋਹਨ ਨੇ ਕਿਹਾ ਕਿ ਉਹ ‘ਆਪ’ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਦਾ ਪੱਲਾ ਫੜ ਰਹੇ ਹਨ।

RELATED ARTICLES

Most Popular

Recent Comments