ਸਿਡਨੀ: ਆਸਟ੍ਰੇਲੀਆ ਦੇ ਧਾਕੜ ਬੱਲੇਬਾਜ਼ ਗਲੇਨ ਮੈਕਸਵੈੱਲ ਨੇ ਇੰਟਰਨੈਸ਼ਨਲ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ। ਮੈਕਸਵੈੱਲ ਟੀ-20 ਇੰਟਰਨੈਸ਼ਨਲ ਵਿੱਚ ਆਸਟ੍ਰੇਲੀਆ ਲਈ ਤੀਜੇ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ ਖਿਡਾਰੀ ਹਨ। ਹਾਲਾਂਕਿ, ਕੌਮਾਂਤਰੀ ਕ੍ਰਿਕਟ ਤੋਂ ਸੰਨਿਆਸ ਤੋਂ ਬਾਅਦ ਵੀ ਉਹ ਫਰੈਂਚਾਇਜ਼ੀ ਕ੍ਰਿਕਟ ਖੇਡਣਾ ਜਾਰੀ ਰੱਖਣਗੇ ਅਤੇ ਬਿੱਗ ਬੈਸ਼ ਲੀਗ ਵਿੱਚ ਮੈਲਬਰਨ ਸਟਾਰਸ ਲਈ ਖੇਡਦੇ ਨਜ਼ਰ ਆਉਣਗੇ।
ਬ੍ਰੇਕਿੰਗ: ਆਸਟ੍ਰੇਲੀਆਈ ਕ੍ਰਿਕਟਰ ਗਲੇਨ ਮੈਕਸਵੈੱਲ ਨੇ ਇੰਟਰਨੈਸ਼ਨਲ ਕ੍ਰਿਕਟ ਤੋਂ ਲਿਆ ਸੰਨਿਆਸ
RELATED ARTICLES


