HomePunjabi NewsLiberal Breakingਬ੍ਰੇਕਿੰਗ: ਮੋਗਾ ਤੋਂ 'ਆਪ' ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਦੇ ਘਰਾਂ 'ਤੇ...

ਬ੍ਰੇਕਿੰਗ: ਮੋਗਾ ਤੋਂ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਦੇ ਘਰਾਂ ‘ਤੇ ED ਦੀ ਛਾਪੇਮਾਰੀ

ਮੋਗਾ: ਇਨਫੋਰਸਮੈਂਟ ਡਾਇਰੈਕਟੋਰੇਟ (ED) ਦੀ ਟੀਮ ਨੇ ਅੱਜ ਤੜਕੇ 6 ਵਜੇ ਮੋਗਾ ਤੋਂ ‘ਆਪ’ ਵਿਧਾਇਕਾ ਅਤੇ ਮਹਿਲਾ ਵਿੰਗ ਦੀ ਪ੍ਰਧਾਨ ਡਾ. ਅਮਨਦੀਪ ਕੌਰ ਅਰੋੜਾ ਦੇ ਦੋਵਾਂ ਘਰਾਂ ‘ਤੇ ਛਾਪੇਮਾਰੀ ਕੀਤੀ। ਛਾਪੇ ਦੌਰਾਨ ਵਿਧਾਇਕਾ ਘਰ ਵਿੱਚ ਮੌਜੂਦ ਸਨ, ਜਿਨ੍ਹਾਂ ਤੋਂ ਈਡੀ ਅਧਿਕਾਰੀਆਂ ਵੱਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਫ਼ਿਲਹਾਲ ਕਾਰਵਾਈ ਦੇ ਕਾਰਨਾਂ ਬਾਰੇ ਕੋਈ ਅਧਿਕਾਰਤ ਬਿਆਨ ਸਾਹਮਣੇ ਨਹੀਂ ਆਇਆ ਹੈ ਅਤੇ ਤਲਾਸ਼ੀ ਮੁਹਿੰਮ ਜਾਰੀ ਹੈ।

RELATED ARTICLES

Most Popular

Recent Comments