ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ‘ਤੇ ਤਿੱਖਾ ਸ਼ਬਦੀ ਹਮਲਾ ਕੀਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਪੁਲਿਸ ਨੇ ਸੂਬੇ ਨੂੰ ‘ਪੁਲਿਸ ਸਟੇਟ’ ਬਣਾ ਦਿੱਤਾ ਹੈ ਅਤੇ ‘ਆਪ’ ਸਰਕਾਰ ਦੇ ਰਾਜ ਵਿੱਚ ਪੰਜਾਬ ਅੰਦਰ ‘ਜੰਗਲ ਰਾਜ’ ਵਰਗੇ ਹਾਲਾਤ ਬਣ ਗਏ ਹਨ। ਪਰਗਟ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਨ੍ਹਾਂ ਨੇ ਆਪਣੀ ਦਿੱਲੀ ਲੀਡਰਸ਼ਿਪ ਅੱਗੇ ਗੋਡੇ ਟੇਕ ਦਿੱਤੇ ਹਨ।
ਬ੍ਰੇਕਿੰਗ: ‘ਆਪ’ ਨੇ ਪੰਜਾਬ ‘ਚ ਬਣਾਇਆ ਜੰਗਲ ਰਾਜ, CM ਮਾਨ ਨੇ ਦਿੱਲੀ ਅੱਗੇ ਟੇਕੇ ਗੋਡੇ; ਪਰਗਟ ਸਿੰਘ ਦਾ ਤਿੱਖਾ ਹਮਲਾ
RELATED ARTICLES


