HomePunjabi NewsLiberal Breakingਬ੍ਰੇਕਿੰਗ: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ; ਮਾਨ ਸਰਕਾਰ ਨੇ DA...

ਬ੍ਰੇਕਿੰਗ: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ; ਮਾਨ ਸਰਕਾਰ ਨੇ DA ‘ਚ 3% ਦਾ ਕੀਤਾ ਵਾਧਾ

ਚੰਡੀਗੜ੍ਹ: ਪੰਜਾਬ ਸਰਕਾਰ ਨੇ ਸੂਬੇ ਦੇ 8 ਲੱਖ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਡੀਏ (DA) ਵਿੱਚ 3 ਫ਼ੀਸਦੀ ਵਾਧੇ ਦਾ ਤੋਹਫ਼ਾ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਮੁਤਾਬਕ, ਇਹ ਵਾਧਾ ਦਸੰਬਰ ਦੀ ਤਨਖ਼ਾਹ ਵਿੱਚ ਮਿਲੇਗਾ, ਜਿਸ ਨਾਲ ਕੁੱਲ ਡੀਏ 53 ਫ਼ੀਸਦ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਦੋ ਮਹੀਨਿਆਂ ‘ਚ ਕੁੱਲ 11% ਡੀਏ ਵਧਾਇਆ ਗਿਆ ਹੈ, ਜਿਸ ਨਾਲ ਮੁਲਾਜ਼ਮਾਂ ਨੂੰ ਸਾਲਾਨਾ 3988 ਕਰੋੜ ਰੁਪਏ ਦਾ ਵਿੱਤੀ ਲਾਭ ਹੋਵੇਗਾ।

RELATED ARTICLES

Most Popular

Recent Comments