HomePunjabi NewsLiberal Breakingਬ੍ਰੇਕਿੰਗ: ਪੰਜਾਬ ਤੇ ਚੰਡੀਗੜ੍ਹ ਸਮੇਤ 6 ਸੂਬਿਆਂ 'ਚ ਵੋਟਰ ਸੂਚੀਆਂ ਦੀ ਸੁਧਾਈ...

ਬ੍ਰੇਕਿੰਗ: ਪੰਜਾਬ ਤੇ ਚੰਡੀਗੜ੍ਹ ਸਮੇਤ 6 ਸੂਬਿਆਂ ‘ਚ ਵੋਟਰ ਸੂਚੀਆਂ ਦੀ ਸੁਧਾਈ (SSR 2026) 20 ਨਵੰਬਰ ਤੋਂ ਸ਼ੁਰੂ; 21 ਜਨਵਰੀ ਨੂੰ ਆਵੇਗੀ ਅੰਤਿਮ ਸੂਚੀ

ਚੰਡੀਗੜ੍ਹ: ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਅਤੇ ਚੰਡੀਗੜ੍ਹ ਸਮੇਤ 6 ਸੂਬਿਆਂ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ (SSR 2026) ਮੁਹਿੰਮ 20 ਨਵੰਬਰ ਤੋਂ ਸ਼ੁਰੂ ਕੀਤੀ ਜਾ ਰਹੀ ਹੈ। ਇਸ ਮੁਹਿੰਮ ਤਹਿਤ ਨਵੀਆਂ ਵੋਟਾਂ ਬਣਾਉਣ, ਕੱਟਣ ਅਤੇ ਸੋਧ ਕਰਨ ਦਾ ਕੰਮ ਕੀਤਾ ਜਾਵੇਗਾ। ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ, ਇਸ ਪ੍ਰਕਿਰਿਆ ਨੂੰ ਮੁਕੰਮਲ ਕਰਨ ਮਗਰੋਂ 21 ਜਨਵਰੀ ਨੂੰ ਵੋਟਰਾਂ ਦੀ ਅੰਤਿਮ ਸੂਚੀ (ਫਾਈਨਲ ਲਿਸਟ) ਜਾਰੀ ਕਰ ਦਿੱਤੀ ਜਾਵੇਗੀ। ਇਹ ਮੁਹਿੰਮ ਆਗਾਮੀ ਚੋਣਾਂ ਦੇ ਮੱਦੇਨਜ਼ਰ ਵੋਟਰ ਸੂਚੀਆਂ ਨੂੰ ਅਪਡੇਟ ਕਰਨ ਲਈ ਅਹਿਮ ਕਦਮ ਹੈ।

RELATED ARTICLES

Most Popular

Recent Comments