HomePunjabi NewsLiberal Breakingਬ੍ਰੇਕਿੰਗ: ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਵੱਡੀ ਕਾਮਯਾਬੀ; ਹਥਿਆਰਾਂ, ਵਿਸਫੋਟਕਾਂ ਅਤੇ 34 ਕਿਲੋ...

ਬ੍ਰੇਕਿੰਗ: ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਵੱਡੀ ਕਾਮਯਾਬੀ; ਹਥਿਆਰਾਂ, ਵਿਸਫੋਟਕਾਂ ਅਤੇ 34 ਕਿਲੋ ਹੈਰੋਇਨ ਸਣੇ 16 ਮੁਲਜ਼ਮ ਗ੍ਰਿਫ਼ਤਾਰ

ਅੰਮ੍ਰਿਤਸਰ: ਦਿਹਾਤੀ ਪੁਲਿਸ ਨੇ ਹਥਿਆਰਾਂ ਅਤੇ ਨਸ਼ਾ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ 16 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਡੀਜੀਪੀ ਗੌਰਵ ਯਾਦਵ ਅਨੁਸਾਰ ਮੁਲਜ਼ਮਾਂ ਕੋਲੋਂ 5 ਪਿਸਤੌਲ, 2 ਉਜ਼ੀ ਗੰਨਾਂ, 2 ਹੱਥਗੋਲੇ, 34 ਕਿਲੋ ਹੈਰੋਇਨ ਤੇ 26 ਕਾਰਤੂਸ ਬਰਾਮਦ ਹੋਏ ਹਨ। ਇਹ ਮੁਲਜ਼ਮ ਵਿਦੇਸ਼ੀ ਹੈਂਡਲਰਾਂ ਦੇ ਸੰਪਰਕ ਵਿੱਚ ਸਨ। ਇਸ ਕਾਰਵਾਈ ਨਾਲ ਪੁਲਿਸ ਵੱਲੋਂ ਗੋਲੀਬਾਰੀ ਦੀਆਂ 3 ਘਟਨਾਵਾਂ ਨੂੰ ਵੀ ਸੁਲਝਾ ਲਿਆ ਗਿਆ ਹੈ।

RELATED ARTICLES

Most Popular

Recent Comments