ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ‘ਧਨਤੇਰਸ’ ਦੇ ਪਵਿੱਤਰ ਤਿਉਹਾਰ ਮੌਕੇ ਦੇਸ਼-ਵਿਦੇਸ਼ ਵਿੱਚ ਵੱਸਦੇ ਸਮੂਹ ਪੰਜਾਬੀਆਂ ਨੂੰ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ ਹਨ। ਉਨ੍ਹਾਂ ਨੇ ਪ੍ਰਮਾਤਮਾ ਅੱਗੇ ਅਰਦਾਸ ਕਰਦਿਆਂ ਕਿਹਾ ਕਿ ਇਹ ਤਿਉਹਾਰ ਸਾਰਿਆਂ ਦੇ ਪਰਿਵਾਰਾਂ ‘ਚ ਸੁੱਖ-ਸਮ੍ਰਿੱਧੀ, ਖ਼ੁਸ਼ਹਾਲੀ ਅਤੇ ਬਰਕਤਾਂ ਲੈ ਕੇ ਆਵੇ। CM ਮਾਨ ਨੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਆਓ ਰਲ-ਮਿਲ ਕੇ ਹਰ ਘਰ ‘ਚ ਖੁਸ਼ੀਆਂ ਲਿਆਈਏ ਅਤੇ ਆਪਣੇ ਸੂਬੇ ਨੂੰ ਮੁੜ ਤੋਂ ‘ਰੰਗਲਾ ਪੰਜਾਬ’ ਬਣਾਈਏ।
ਬ੍ਰੇਕਿੰਗ: ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬੀਆਂ ਨੂੰ ਦਿੱਤੀਆਂ ‘ਧਨਤੇਰਸ’ ਦੀਆਂ ਵਧਾਈਆਂ; ਕਿਹਾ- ਆਓ ਸੂਬੇ ਨੂੰ ਮੁੜ ‘ਰੰਗਲਾ ਪੰਜਾਬ’ ਬਣਾਈਏ
RELATED ARTICLES


