ਮਾਨਸਾ: ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਝੋਟੇ ਦੇ ਪਿਤਾ ਭੀਮ ਸਿੰਘ ਨੇ ਸਰਕਾਰ ਵੱਲੋਂ ਐਲਾਨੇ 2 ਕਰੋੜ ਮੁਆਵਜ਼ੇ ਅਤੇ ਨੌਕਰੀ ਨੂੰ ਠੁਕਰਾ ਦਿੱਤਾ ਹੈ। ਉਨ੍ਹਾਂ ਨੇ ਮਾਨਸਾ ਦੇ ਐੱਸਐੱਸਪੀ ਵੈਭਵ ਚੌਧਰੀ ਦੀ ਬਦਲੀ ਦੀ ਮੰਗ ਕਰਦਿਆਂ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ। ਪਿਤਾ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਨੂੰ ਪੈਸੇ ਦਾ ਲਾਲਚ ਨਹੀਂ, ਉਹ ਨਸ਼ਿਆਂ ਖਿਲਾਫ਼ ਆਪਣੀ ਲੜਾਈ ਜਾਰੀ ਰੱਖਣਗੇ ਭਾਵੇਂ ਜਾਨ ਚਲੀ ਜਾਵੇ।
ਬ੍ਰੇਕਿੰਗ: ਪਰਵਿੰਦਰ ਝੋਟੇ ਦੇ ਪਿਤਾ ਦਾ ਵੱਡਾ ਐਲਾਨ; ਸਰਕਾਰ ਦੇ 2 ਕਰੋੜ ਮੁਆਵਜ਼ੇ ਤੇ ਨੌਕਰੀ ਤੋਂ ਇਨਕਾਰ, SSP ਦੀ ਬਦਲੀ ਲਈ ਭੁੱਖ ਹੜਤਾਲ ਸ਼ੁਰੂ
RELATED ARTICLES


