ਨਵੀਂ ਦਿੱਲੀ: ਕੌਮੀ ਰਾਜਧਾਨੀ ਦਿੱਲੀ ਅਤੇ ਆਸ-ਪਾਸ ਦੇ ਇਲਾਕਿਆਂ (NCR) ਵਿੱਚ ਹਵਾ ਦਾ ਮਿਆਰ ਲਗਾਤਾਰ ਵਿਗੜਦਾ ਜਾ ਰਿਹਾ ਹੈ। ਅੱਜ ਦਿੱਲੀ ਦਾ ਏਅਰ ਕੁਆਲਿਟੀ ਇੰਡੈਕਸ (AQI) 382 ਦਰਜ ਕੀਤਾ ਗਿਆ, ਜੋ ਕਿ ‘ਬਹੁਤ ਖਰਾਬ’ (Very Poor) ਸ਼੍ਰੇਣੀ ਵਿੱਚ ਆਉਂਦਾ ਹੈ। ਇਸ ਗੰਭੀਰ ਸਥਿਤੀ ਦੇ ਮੱਦੇਨਜ਼ਰ ‘ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ’ (CAQM) ਨੇ ਪੂਰੇ ਦਿੱਲੀ-NCR ਵਿੱਚ ਤੁਰੰਤ ਪ੍ਰਭਾਵ ਨਾਲ ਗ੍ਰੇਡਿਡ ਰਿਸਪਾਂਸ ਐਕਸ਼ਨ ਪਲਾਨ (GRAP) ਦਾ ਤੀਜਾ ਪੜਾਅ (Stage-3) ਲਾਗੂ ਕਰ ਦਿੱਤਾ ਹੈ। ਕਮਿਸ਼ਨ ਅਨੁਸਾਰ ਇਹ ਨਵੀਆਂ ਪਾਬੰਦੀਆਂ GRAP ਦੇ ਪਹਿਲੇ ਅਤੇ ਦੂਜੇ ਪੜਾਅ ਤਹਿਤ ਪਹਿਲਾਂ ਤੋਂ ਲਾਗੂ ਕਾਰਵਾਈਆਂ ਤੋਂ ਇਲਾਵਾ ਹੋਣਗੀਆਂ।
ਬ੍ਰੇਕਿੰਗ: ਦਿੱਲੀ-NCR ‘ਚ ਪ੍ਰਦੂਸ਼ਣ ਦਾ ਕਹਿਰ; AQI 382 ਹੋਣ ‘ਤੇ CAQM ਵੱਲੋਂ GRAP ਦਾ ਤੀਜਾ ਪੜਾਅ (Stage-3) ਤੁਰੰਤ ਪ੍ਰਭਾਵ ਨਾਲ ਲਾਗੂ
RELATED ARTICLES


