ਅੰਮ੍ਰਿਤਸਰ: SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਿੱਖ ਜਗਤ ਨੂੰ ‘ਬੰਦੀ ਛੋੜ ਦਿਵਸ’ ਦੀ ਵਧਾਈ ਦਿੱਤੀ ਹੈ। ਛੇਵੇਂ ਪਾਤਸ਼ਾਹ ਵੱਲੋਂ 52 ਰਾਜਿਆਂ ਨੂੰ ਰਿਹਾਅ ਕਰਵਾਉਣ ਦੇ ਇਤਿਹਾਸ ਨੂੰ ਯਾਦ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਦਿਹਾੜਾ ਮਾਨਵਤਾ ਦੀ ਆਜ਼ਾਦੀ ਤੇ ਹੱਕ-ਸੱਚ ਲਈ ਆਵਾਜ਼ ਬੁਲੰਦ ਕਰਨ ਦੀ ਪ੍ਰੇਰਨਾ ਦਿੰਦਾ ਹੈ। ਉਨ੍ਹਾਂ ਸੰਗਤਾਂ ਨੂੰ ਗੁਰੂ ਮਾਰਗ ‘ਤੇ ਚੱਲਣ ਦੀ ਅਪੀਲ ਕੀਤੀ।
ਬ੍ਰੇਕਿੰਗ: SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸਿੱਖ ਜਗਤ ਨੂੰ ਦਿੱਤੀ ਬੰਦੀ ਛੋੜ ਦਿਵਸ ਦੀ ਵਧਾਈ
RELATED ARTICLES


