ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਸੂਤਰਾਂ ਮੁਤਾਬਕ ਜਨਵਰੀ ਦੇ ਪਹਿਲੇ ਹਫ਼ਤੇ ਪੰਜਾਬ ਚੋਣਾਂ ਦਾ ਐਲਾਨ ਹੋਣ ਦੀ ਸੰਭਾਵਨਾ ਹੈ, ਜਦਕਿ ਵੋਟਿੰਗ ਫਰਵਰੀ ਦੇ ਅਖੀਰ ਜਾਂ ਮਾਰਚ ਦੇ ਪਹਿਲੇ ਹਫ਼ਤੇ ਵਿੱਚ ਕਰਵਾਈ ਜਾ ਸਕਦੀ ਹੈ। ਇਸੇ ਸਬੰਧ ਵਿੱਚ ਚੋਣ ਕਮਿਸ਼ਨਰਾਂ ਦੀ ਟੀਮ ਚੋਣ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਇਸੇ ਮਹੀਨੇ ਪੰਜਾਬ ਦਾ ਦੌਰਾ ਕਰੇਗੀ।
ਬ੍ਰੇਕਿੰਗ: ਜਨਵਰੀ ਦੇ ਪਹਿਲੇ ਹਫ਼ਤੇ ਹੋ ਸਕਦਾ ਹੈ ਪੰਜਾਬ ਚੋਣਾਂ ਦਾ ਐਲਾਨ; ਫਰਵਰੀ ਅਖੀਰ ਜਾਂ ਮਾਰਚ ਦੀ ਸ਼ੁਰੂਆਤ ‘ਚ ਵੋਟਿੰਗ ਸੰਭਵ
RELATED ARTICLES


