HomePunjabi NewsLiberal Breakingਬ੍ਰੇਕਿੰਗ: 13 ਨਵੰਬਰ ਨੂੰ ਅਕਾਲੀ ਦਲ 'ਚ ਮੁੜ ਸ਼ਾਮਲ ਹੋਣਗੇ ਬੀਬੀ ਜਗੀਰ...

ਬ੍ਰੇਕਿੰਗ: 13 ਨਵੰਬਰ ਨੂੰ ਅਕਾਲੀ ਦਲ ‘ਚ ਮੁੜ ਸ਼ਾਮਲ ਹੋਣਗੇ ਬੀਬੀ ਜਗੀਰ ਕੌਰ; ਸੁਖਬੀਰ ਬਾਦਲ ਪੁੱਜਣਗੇ ਬੇਗੋਵਾਲ

ਬੇਗੋਵਾਲ: ਸ਼੍ਰੋਮਣੀ ਅਕਾਲੀ ਦਲ ਵਿੱਚ ਬੀਬੀ ਜਗੀਰ ਕੌਰ ਦੀ ਵਾਪਸੀ ਦੀਆਂ ਚਰਚਾਵਾਂ ਨੇ ਪੰਜਾਬ ਦੀ ਪੰਥਕ ਸਿਆਸਤ ਵਿੱਚ ਹਲਚਲ ਤੇਜ਼ ਕਰ ਦਿੱਤੀ ਹੈ। ਬੀਬੀ ਜਗੀਰ ਕੌਰ ਨੇ ਖੁਦ ਪੁਸ਼ਟੀ ਕੀਤੀ ਹੈ ਕਿ 13 ਨਵੰਬਰ ਨੂੰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਬੇਗੋਵਾਲ ਆ ਰਹੇ ਹਨ। ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਇਸ ਗੱਲ ਦਾ ਦਰਦ ਹੈ ਕਿ 1920 ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਹੋਂਦ ਵਿੱਚ ਆਇਆ ਅਕਾਲੀ ਦਲ ਕਮਜ਼ੋਰ ਹੋ ਰਿਹਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪਾਰਟੀ ਨੂੰ ਮੁੜ ਮਜ਼ਬੂਤ ਕਰਨਾ ਅਜੋਕੇ ਸਮੇਂ ਦੀ ਮੁੱਖ ਲੋੜ ਬਣ ਗਈ ਹੈ।

RELATED ARTICLES

Most Popular

Recent Comments