HomePunjabi NewsLiberal Breakingਬ੍ਰੇਕਿੰਗ: ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਵੱਲੋਂ ਜ਼ਿਲ੍ਹਾ ਪ੍ਰਧਾਨਾਂ ਨਾਲ ਅਹਿਮ ਮੀਟਿੰਗ;...

ਬ੍ਰੇਕਿੰਗ: ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਵੱਲੋਂ ਜ਼ਿਲ੍ਹਾ ਪ੍ਰਧਾਨਾਂ ਨਾਲ ਅਹਿਮ ਮੀਟਿੰਗ; ਆਗਾਮੀ ਚੋਣਾਂ ‘ਤੇ ਹੋਈ ਚਰਚਾ

ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਚੰਡੀਗੜ੍ਹ ਵਿਖੇ ਪਾਰਟੀ ਦੇ ਸਮੂਹ ਜ਼ਿਲ੍ਹਾ ਪ੍ਰਧਾਨਾਂ ਨਾਲ ਇੱਕ ਅਹਿਮ ਮੀਟਿੰਗ ਕੀਤੀ। ਇਸ ਮੀਟਿੰਗ ਦੌਰਾਨ ਪਾਰਟੀ ਦੀਆਂ ਚੱਲ ਰਹੀਆਂ ਗਤੀਵਿਧੀਆਂ ਅਤੇ ਆਗਾਮੀ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦਾ ਮੁੱਖ ਮਕਸਦ ਪਾਰਟੀ ਨੂੰ ਜ਼ਮੀਨੀ ਪੱਧਰ ‘ਤੇ ਮਜ਼ਬੂਤ ਕਰਨਾ ਅਤੇ ਚੋਣਾਂ ਲਈ ਨਵੀਂ ਰਣਨੀਤੀ ਉਲੀਕਣਾ ਸੀ।

RELATED ARTICLES

Most Popular

Recent Comments