ਵਾਸ਼ਿੰਗਟਨ: ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਈਰਾਨ ਨਾਲ ਚੱਲ ਰਹੇ ਤਣਾਅ ਬਾਰੇ ਵੱਡਾ ਬਿਆਨ ਦਿੱਤਾ ਹੈ। ਕਤਰ ਦੇ ਪ੍ਰਧਾਨ ਮੰਤਰੀ ਨਾਲ ਅਹਿਮ ਮੁਲਾਕਾਤ ਤੋਂ ਬਾਅਦ ਟਰੰਪ ਨੇ ਕਿਹਾ ਕਿ ਈਰਾਨ ਨਾਲ ਜੰਗ ਲਗਭਗ ਖ਼ਤਮ ਹੋ ਚੁੱਕੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਮੌਜੂਦਾ ਹਾਲਾਤ ਵਿੱਚ ਈਰਾਨ ‘ਤੇ ਹਮਲਾ ਕਰਨ ਦੀ ਕੋਈ ਲੋੜ ਨਹੀਂ ਹੈ, ਪਰ ਉਨ੍ਹਾਂ ਦੀ ਫੌਜ ਕਿਸੇ ਵੀ ਸਥਿਤੀ ਦਾ ਸਾਹਮਣਾ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ।
ਬ੍ਰੇਕਿੰਗ: ਈਰਾਨ ਨਾਲ ਜੰਗ ਲਗਭਗ ਖ਼ਤਮ, ਫਿਲਹਾਲ ਹਮਲੇ ਦੀ ਲੋੜ ਨਹੀਂ ਪਰ ਫੌਜ ਤਿਆਰ: ਡੋਨਾਲਡ ਟਰੰਪ
RELATED ARTICLES


