ਬਠਿੰਡਾ: ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਵੱਡਾ ਅਤੇ ਤਿੱਖਾ ਹਮਲਾ ਕੀਤਾ ਹੈ। ਇੱਕ ਬਿਆਨ ਜਾਰੀ ਕਰਦਿਆਂ ਉਨ੍ਹਾਂ ਨੇ ਦੋਸ਼ ਲਗਾਇਆ ਕਿ ਸੁਖਬੀਰ ਬਾਦਲ ਤੋਂ ਵੱਡਾ ਸਿੱਖੀ ਦੀਆਂ ਜੜ੍ਹਾਂ ਵੱਢਣ ਵਾਲਾ ਹੋਰ ਕੋਈ ਨਹੀਂ ਹੈ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਇਸ ਸਿੱਧੇ ਤੇ ਵੱਡੇ ਬਿਆਨ ਤੋਂ ਬਾਅਦ ਪੰਜਾਬ ਦੀ ਪੰਥਕ ਸਿਆਸਤ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਅੰਦਰੂਨੀ ਹਲਕਿਆਂ ਵਿੱਚ ਇੱਕ ਨਵੀਂ ਚਰਚਾ ਛਿੜ ਗਈ ਹੈ।
ਬ੍ਰੇਕਿੰਗ: ਗਿਆਨੀ ਹਰਪ੍ਰੀਤ ਸਿੰਘ ਦਾ ਸੁਖਬੀਰ ਬਾਦਲ ‘ਤੇ ਤਿੱਖਾ ਹਮਲਾ; ਕਿਹਾ- ‘ਸੁਖਬੀਰ ਬਾਦਲ ਤੋਂ ਵੱਡਾ ਸਿੱਖੀ ਦੀਆਂ ਜੜ੍ਹਾਂ ਵੱਢਣ ਵਾਲਾ ਕੋਈ ਨਹੀਂ’
RELATED ARTICLES


