ਕੁਲਗਾਮ: ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ‘ਚ ਬੁੱਧਵਾਰ ਦੁਪਹਿਰ ਨਾਕੇ ‘ਤੇ ਡਿਊਟੀ ਕਰ ਰਹੇ CRPF ਜਵਾਨਾਂ ‘ਤੇ ਅੱਤਵਾਦੀ ਹਮਲਾ ਹੋਇਆ ਹੈ। ਬਾਈਕ ਸਵਾਰ ਦੋ ਅਣਪਛਾਤੇ ਹਮਲਾਵਰਾਂ ਨੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਤਿੰਨ ਜਵਾਨ ਜ਼ਖ਼ਮੀ ਹੋ ਗਏ। ਦੋ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ, ਜਿਨ੍ਹਾਂ ਨੂੰ ਅਨੰਤਨਾਗ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਸੁਰੱਖਿਆ ਬਲਾਂ ਵੱਲੋਂ ਇਲਾਕੇ ਦੀ ਘੇਰਾਬੰਦੀ ਕਰਕੇ ਤਲਾਸ਼ੀ ਮੁਹਿੰਮ ਲਗਾਤਾਰ ਜਾਰੀ ਹੈ।
ਬ੍ਰੇਕਿੰਗ: ਜੰਮੂ-ਕਸ਼ਮੀਰ ਦੇ ਕੁਲਗਾਮ ‘ਚ ਵੱਡਾ ਅੱਤਵਾਦੀ ਹਮਲਾ; ਬਾਈਕ ਸਵਾਰਾਂ ਨੇ CRPF ਜਵਾਨਾਂ ‘ਤੇ ਚਲਾਈਆਂ ਗੋਲੀਆਂ, 3 ਜ਼ਖ਼ਮੀ
RELATED ARTICLES


