ਅੰਮ੍ਰਿਤਸਰ: ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਦਾਦੀ ਦੀਆਂ ਅੰਤਿਮ ਰਸਮਾਂ ਵਿੱਚ ਸ਼ਾਮਲ ਹੋਣ ਲਈ ਪੈਰੋਲ ਦਿਵਾਉਣ ਵਾਸਤੇ ਅਦਾਲਤ ਵਿੱਚ ਅਰਜ਼ੀ ਦਾਇਰ ਕੀਤੀ ਗਈ ਹੈ। ਐਡਵੋਕੇਟ ਕਰਮਵੀਰ ਸਿੰਘ ਪੰਨੂ ਨੇ ਦੱਸਿਆ ਕਿ ਉਨ੍ਹਾਂ ਦੇ ਚਾਚਾ ਹਰਜੀਤ ਸਿੰਘ ਅਤੇ ਰਿਸ਼ਤੇਦਾਰ ਸੁਖਮਨਜੀਤ ਸਿੰਘ ਨੇ ਵੀ ਪੈਰੋਲ ਲਈ ਅਰਜ਼ੀਆਂ ਲਾਈਆਂ ਹਨ। ਇਨ੍ਹਾਂ ਸਾਰੀਆਂ ਅਰਜ਼ੀਆਂ ‘ਤੇ 12 ਨਵੰਬਰ ਨੂੰ ਅਦਾਲਤ ਵਿੱਚ ਸੁਣਵਾਈ ਹੋਣ ਦੀ ਸੰਭਾਵਨਾ ਹੈ।
ਬ੍ਰੇਕਿੰਗ: MP ਅੰਮ੍ਰਿਤਪਾਲ ਸਿੰਘ ਨੇ ਦਾਦੀ ਦੀਆਂ ਅੰਤਿਮ ਰਸਮਾਂ ‘ਚ ਸ਼ਾਮਲ ਹੋਣ ਲਈ ਮੰਗੀ ਪੈਰੋਲ; ਅਦਾਲਤ ‘ਚ ਭਲਕੇ ਹੋਵੇਗੀ ਸੁਣਵਾਈ
RELATED ARTICLES


