HomePunjabi NewsLiberal Breakingਬ੍ਰੇਕਿੰਗ: ਅਮਨ ਅਰੋੜਾ ਦਾ ਦਾਅਵਾ; 'ਪਰਾਲੀ ਪ੍ਰਬੰਧਨ ਲਈ ਮਾਨ ਸਰਕਾਰ ਦੇ ਉਪਰਾਲਿਆਂ...

ਬ੍ਰੇਕਿੰਗ: ਅਮਨ ਅਰੋੜਾ ਦਾ ਦਾਅਵਾ; ‘ਪਰਾਲੀ ਪ੍ਰਬੰਧਨ ਲਈ ਮਾਨ ਸਰਕਾਰ ਦੇ ਉਪਰਾਲਿਆਂ ਨੇ ਜ਼ਮੀਨੀ ਪੱਧਰ ‘ਤੇ ਦਿਖਾਇਆ ਅਸਰ’

ਚੰਡੀਗੜ੍ਹ: ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪਰਾਲੀ ਪ੍ਰਬੰਧਨ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਦੀਆਂ ਕੋਸ਼ਿਸ਼ਾਂ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਮਾਨ ਸਰਕਾਰ ਵੱਲੋਂ ਕੀਤੇ ਗਏ ਉਪਰਾਲਿਆਂ ਦਾ ਅਸਰ ਹੁਣ ਜ਼ਮੀਨੀ ਪੱਧਰ ‘ਤੇ ਸਾਫ਼ ਦਿਖਾਈ ਦੇ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਠੋਸ ਨੀਤੀਆਂ ਸਦਕਾ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਵਿੱਚ ਵੱਡੀ ਸਫ਼ਲਤਾ ਮਿਲੀ ਹੈ।

RELATED ARTICLES

Most Popular

Recent Comments