HomePunjabi NewsLiberal Breakingਬ੍ਰੇਕਿੰਗ: ਬੀਬੀ ਜਗੀਰ ਕੌਰ 15 ਨਵੰਬਰ ਨੂੰ ਕਰਨਗੇ ਅਕਾਲੀ ਦਲ ਵਿੱਚ ਘਰ...

ਬ੍ਰੇਕਿੰਗ: ਬੀਬੀ ਜਗੀਰ ਕੌਰ 15 ਨਵੰਬਰ ਨੂੰ ਕਰਨਗੇ ਅਕਾਲੀ ਦਲ ਵਿੱਚ ਘਰ ਵਾਪਸੀ; ਸੁਖਬੀਰ ਬਾਦਲ ਪਹੁੰਚਣਗੇ ਬੇਗੋਵਾਲ

ਬੇਗੋਵਾਲ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ 15 ਨਵੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਵਿੱਚ ਮੁੜ ਸ਼ਾਮਲ ਹੋਣ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਗਿਆ ਹੈ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਐਤਵਾਰ 15 ਨਵੰਬਰ 2026 ਨੂੰ ਦੁਪਹਿਰ 1:30 ਵਜੇ ਬੇਗੋਵਾਲ ਪਹੁੰਚ ਰਹੇ ਹਨ। ਇਹ ਵਿਸ਼ੇਸ਼ ਸਮਾਗਮ ਗੁਰਦੁਆਰਾ ਸੰਤ ਬਾਬਾ ਪ੍ਰੇਮ ਸਿੰਘ ਜੀ ਮੁਰਾਲੇ ਵਾਲੇ ਦੇ ਅਸਥਾਨ ‘ਤੇ ਕਰਵਾਇਆ ਜਾ ਰਿਹਾ ਹੈ।

RELATED ARTICLES

Most Popular

Recent Comments