HomePunjabi NewsLiberal Breakingਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੀਤੀ ਭਾਜਪਾ ਪ੍ਰਧਾਨ...

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੀਤੀ ਭਾਜਪਾ ਪ੍ਰਧਾਨ ਜੇ ਪੀ ਨੱਡਾ ਨਾਲ ਮੁਲਾਕਾਤ

ਲੋਕ ਸਭਾ ਚੋਣਾਂ ਨਜ਼ਦੀਕ ਹਨ । ਸਾਰੀਆਂ ਪਾਰਟੀਆਂ ਤਿਆਰੀਆਂ ਵਿੱਚ ਰੁਝੀਆਂ ਹੋਈਆਂ ਹਨ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਜਪਾ ਪ੍ਰਧਾਨ ਜੇਪੀ ਨੱਢਾ ਦੇ ਨਾਲ ਇੱਕ ਖਾਸ ਮੁਲਾਕਾਤ ਕੀਤੀ। ਇਸ ਮੌਕੇ ਉਹਨਾਂ ਨੇ ਆਉਣ ਵਾਲੀਆਂ ਚੋਣਾਂ ਦੇ ਬਾਰੇ ਰਣਨੀਤੀ ਅਤੇ ਉਮੀਦਵਾਰਾਂ ਦੇ ਚੋਣ ਪ੍ਰਕਿਰਿਆ ਬਾਰੇ ਵਿਚਾਰ ਵਟਾਂਦਰਾ ਕੀਤਾ।

RELATED ARTICLES

Most Popular

Recent Comments