HomePunjabi NewsLiberal Breakingਬ੍ਰੇਕਿੰਗ: ਪੰਜਾਬ 'ਚ 'ਆਪ' ਨੂੰ ਵੱਡਾ ਝਟਕਾ, ਡੇਅਰੀ ਵਿਕਾਸ ਬੋਰਡ ਦੇ ਡਾਇਰੈਕਟਰ...

ਬ੍ਰੇਕਿੰਗ: ਪੰਜਾਬ ‘ਚ ‘ਆਪ’ ਨੂੰ ਵੱਡਾ ਝਟਕਾ, ਡੇਅਰੀ ਵਿਕਾਸ ਬੋਰਡ ਦੇ ਡਾਇਰੈਕਟਰ ਸੁਖਦੀਪ ਛੀਨਾ ਨੇ ਪਾਰਟੀ ਤੋਂ ਦਿੱਤਾ ਅਸਤੀਫ਼ਾ

ਚੰਡੀਗੜ੍ਹ: ਪੰਜਾਬ ਵਿੱਚ ‘ਆਪ’ ਨੂੰ ਵੱਡਾ ਝਟਕਾ ਲੱਗਾ ਹੈ। ਪਾਰਟੀ ਆਗੂ ਤੇ ਪੰਜਾਬ ਡੇਅਰੀ ਵਿਕਾਸ ਬੋਰਡ ਦੇ ਡਾਇਰੈਕਟਰ ਸੁਖਦੀਪ ਸਿੰਘ ਛੀਨਾ ਨੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਆਪਣਾ ਅਸਤੀਫ਼ਾ ‘ਆਪ’ ਪੰਜਾਬ ਪ੍ਰਧਾਨ ਅਮਨ ਅਰੋੜਾ ਨੂੰ ਭੇਜਿਆ ਹੈ। ਹਾਲਾਂਕਿ ਉਨ੍ਹਾਂ ਅਸਤੀਫ਼ੇ ਦਾ ਕਾਰਨ ਸਪੱਸ਼ਟ ਨਹੀਂ ਕੀਤਾ ਅਤੇ ਨਾ ਹੀ ਸਰਕਾਰੀ ਅਹੁਦੇ ਬਾਰੇ ਕੋਈ ਜ਼ਿਕਰ ਕੀਤਾ ਹੈ।

RELATED ARTICLES

Most Popular

Recent Comments