ਚੰਡੀਗੜ੍ਹ ਦੇ ਡੀਜੀਪੀ ਪ੍ਰਵੀਰ ਰੰਜਨ ਜਲਦੀ ਹੀ ਰਿਲਿਵ ਹੋਣ ਜਾ ਰਹੇ ਹਨ ਅਤੇ ਚੰਡੀਗੜ੍ਹ ਦੇ ਅਗਲੇ ਡੀਜੀਪੀ 1997 ਬੈਚ ਦੇ ਆਈਪੀਐਸ ਸੁਰਿੰਦਰ ਸਿੰਘ ਯਾਦਵ ਹੋਣਗੇ। ਆਈਪੀਐਸ ਯਾਦਵ ਤੋਂ ਪਹਿਲਾਂ 1995 ਬੈਚ ਦੇ ਆਈਪੀਐਸ ਅਧਿਕਾਰੀ ਮਧੂਪ ਕੁਮਾਰ ਤਿਵਾੜੀ ਦੇ ਨਾਂ ਦੀ ਚਰਚਾ ਹੋ ਰਹੀ ਸੀ। ਪਰ ਆਖਿਰਕਾਰ ਆਈਪੀਐਸ ਯਾਦਵ ਦੇ ਨਾਂ ਨੂੰ ਮਨਜ਼ੂਰੀ ਮਿਲ ਗਈ।
ਚੰਡੀਗੜ੍ਹ ਦੇ ਅਗਲੇ ਡੀਜੀਪੀ 1997 ਬੈਚ ਦੇ ਆਈਪੀਐਸ ਸੁਰਿੰਦਰ ਸਿੰਘ ਯਾਦਵ ਹੋਣਗੇ
RELATED ARTICLES