HomePunjabi NewsLiberal Breakingਸਟੇਟ ਬੈਂਕ ਆਫ਼ ਇੰਡੀਆ ਨੇ ਚੋਣ ਕਮਿਸ਼ਨ ਨੂੰ ਇਲੈਕਟੋਰਲ ਬਾਂਡ ਬਾਰੇ ਸੌਂਪੀ...

ਸਟੇਟ ਬੈਂਕ ਆਫ਼ ਇੰਡੀਆ ਨੇ ਚੋਣ ਕਮਿਸ਼ਨ ਨੂੰ ਇਲੈਕਟੋਰਲ ਬਾਂਡ ਬਾਰੇ ਸੌਂਪੀ ਜਾਣਕਾਰੀ

ਕੋਰਟ ਦੀ ਫਟਕਾਰ ਤੋਂ ਇੱਕ ਦਿਨ ਬਾਅਦ, ਸਟੇਟ ਬੈਂਕ ਆਫ਼ ਇੰਡੀਆ ਨੇ ਚੋਣ ਕਮਿਸ਼ਨ ਨੂੰ ਇਲੈਕਟੋਰਲ ਬਾਂਡ ਬਾਰੇ ਜਾਣਕਾਰੀ ਸੌਂਪ ਦਿੱਤੀ ਹੈ। ਭਾਰਤੀ ਚੋਣ ਕਮਿਸ਼ਨ (Election Commission Of India) ਇਹ ਅੰਕੜੇ 15 ਮਾਰਚ ਤੱਕ ਆਪਣੀ ਵੈੱਬਸਾਈਟ ‘ਤੇ ਅਪਲੋਡ ਕਰੇਗਾ।

RELATED ARTICLES

Most Popular

Recent Comments