HomePunjabi NewsLiberal Breakingਬ੍ਰੇਕਿੰਗ: ਤਰਨਤਾਰਨ ਬੱਸ ਹਾਦਸਾ; CM ਮਾਨ ਨੇ ਪੀੜਤਾਂ ਨਾਲ ਕੀਤੀ ਮੁਲਾਕਾਤ, ਮ੍ਰਿਤਕਾਂ...

ਬ੍ਰੇਕਿੰਗ: ਤਰਨਤਾਰਨ ਬੱਸ ਹਾਦਸਾ; CM ਮਾਨ ਨੇ ਪੀੜਤਾਂ ਨਾਲ ਕੀਤੀ ਮੁਲਾਕਾਤ, ਮ੍ਰਿਤਕਾਂ ਦੇ ਪਰਿਵਾਰਾਂ ਲਈ 5 ਲੱਖ ਦੇ ਮੁਆਵਜ਼ੇ ਦਾ ਐਲਾਨ

ਤਰਨਤਾਰਨ: ਮੁੱਖ ਮੰਤਰੀ ਭਗਵੰਤ ਮਾਨ ਨੇ ਤਰਨਤਾਰਨ ਬੱਸ ਹਾਦਸੇ ਦੇ ਪੀੜਤਾਂ ਨਾਲ ਮੁਲਾਕਾਤ ਕਰਕੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਅਤੇ ਜ਼ਖਮੀਆਂ ਨੂੰ 1-1 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ। ਇਸ ਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਸਾਰੇ ਜ਼ਖਮੀਆਂ ਦਾ ਇਲਾਜ ਬਿਲਕੁਲ ਮੁਫ਼ਤ ਕਰਵਾਇਆ ਜਾਵੇਗਾ।

RELATED ARTICLES

Most Popular

Recent Comments