ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਦੌਰਾਨ ‘ਆਪ’ ਸਰਕਾਰ ਨੂੰ ਨਸ਼ਿਆਂ ਦੇ ਮੁੱਦੇ ‘ਤੇ ਘੇਰਿਆ ਹੈ। ਕਾਂਗਰਸੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਚੰਨੀ ਨੇ ਕਿਹਾ ਕਿ ਅੱਜ ‘ਰੰਗਲੇ ਪੰਜਾਬ’ ਦਾ ਰੰਗ ਚਿੱਟੇ ਕਾਰਨ ਚਿੱਟਾ ਹੋ ਚੁੱਕਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ‘ਚ ਨਸ਼ੇ ਦੀ ਹੋਮ ਡਿਲਿਵਰੀ ਹੋ ਰਹੀ ਹੈ ਤੇ ਲੋਕ ਦਹਿਸ਼ਤ ਵਿੱਚ ਹਨ।
ਬ੍ਰੇਕਿੰਗ: ਚੰਨੀ ਦਾ ‘ਆਪ’ ਸਰਕਾਰ ‘ਤੇ ਵੱਡਾ ਹਮਲਾ; ‘ਰੰਗਲੇ ਪੰਜਾਬ ਦਾ ਰੰਗ ਨਸ਼ੇ ਨੇ ਕੀਤਾ ਚਿੱਟਾ’
RELATED ARTICLES


