ਬੇਗੋਵਾਲ: ਸ਼੍ਰੋਮਣੀ ਅਕਾਲੀ ਦਲ ‘ਚ ਵਾਪਸੀ ਮੌਕੇ ਬੀਬੀ ਜਗੀਰ ਕੌਰ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਦੂਰਅੰਦੇਸ਼ ਨੇਤਾ ਦੱਸਦਿਆਂ ਉਨ੍ਹਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਹਰਸਿਮਰਤ ਕੌਰ ਬਾਦਲ ਨੂੰ ਆਪਣੀ ਭੈਣ ਦੱਸਿਆ ਅਤੇ ‘ਨੰਨ੍ਹੀ ਛਾਂ’ ਮੁਹਿੰਮ ਦੀ ਤਾਰੀਫ਼ ਕੀਤੀ। ਇਸ ਦੌਰਾਨ ਸੁਖਬੀਰ ਬਾਦਲ ਨੇ ਪੰਜਾਬ ਨੂੰ ਬਚਾਉਣ ਲਈ ਅਕਾਲੀ ਦਲ ਨੂੰ ਮੁੜ ਸੱਤਾ ਵਿੱਚ ਲਿਆਉਣ ਦੀ ਅਪੀਲ ਕੀਤੀ।
ਬ੍ਰੇਕਿੰਗ: ਬੀਬੀ ਜਗੀਰ ਕੌਰ ਨੇ ਕੀਤੀ ਸੁਖਬੀਰ ਬਾਦਲ ਦੀ ਸ਼ਲਾਘਾ; ਹਰਸਿਮਰਤ ਨੂੰ ਦੱਸਿਆ ਭੈਣ, ਸੁਖਬੀਰ ਨੇ ਕੀਤੀ ਅਕਾਲੀ ਦਲ ਨੂੰ ਮੁੜ ਸੱਤਾ ‘ਚ ਲਿਆਉਣ ਦੀ ਅਪੀਲ
RELATED ARTICLES


