HomePunjabi NewsLiberal Breakingਬ੍ਰੇਕਿੰਗ: CM ਭਗਵੰਤ ਮਾਨ ਨੇ ਧੂਰੀ ਵਿਖੇ ਛਠ ਪੂਜਾ ਸਮਾਗਮ 'ਚ ਕੀਤੀ...

ਬ੍ਰੇਕਿੰਗ: CM ਭਗਵੰਤ ਮਾਨ ਨੇ ਧੂਰੀ ਵਿਖੇ ਛਠ ਪੂਜਾ ਸਮਾਗਮ ‘ਚ ਕੀਤੀ ਸ਼ਿਰਕਤ; ਪੰਜਾਬ ਦੀ ਤਰੱਕੀ ਤੇ ਭਾਈਚਾਰਕ ਸਾਂਝ ਲਈ ਕੀਤੀ ਅਰਦਾਸ

ਧੂਰੀ: ਮੁੱਖ ਮੰਤਰੀ ਭਗਵੰਤ ਮਾਨ ਨੇ ਸੰਗਰੂਰ ਦੇ ਧੂਰੀ ਵਿਖੇ ਛਠ ਪੂਜਾ ਦੇ ਪਵਿੱਤਰ ਤਿਉਹਾਰ ਮੌਕੇ ਸਮਾਗਮ ਵਿੱਚ ਸ਼ਿਰਕਤ ਕੀਤੀ। ਉਨ੍ਹਾਂ ਨੇ ਛਠ ਮਈਆ ਦਾ ਆਸ਼ੀਰਵਾਦ ਪ੍ਰਾਪਤ ਕਰਦਿਆਂ ਪ੍ਰਮਾਤਮਾ ਅੱਗੇ ਪੰਜਾਬ ਦੀ ਤਰੱਕੀ ਅਤੇ ਆਪਸੀ ਭਾਈਚਾਰੇ ਦੀ ਮਜ਼ਬੂਤੀ ਲਈ ਅਰਦਾਸ ਕੀਤੀ। CM ਮਾਨ ਨੇ ਸਮੂਹ ਸੰਗਤਾਂ ਨੂੰ ਛਠ ਪੂਜਾ ਦੀਆਂ ਲੱਖ-ਲੱਖ ਵਧਾਈਆਂ ਵੀ ਦਿੱਤੀਆਂ।

RELATED ARTICLES

Most Popular

Recent Comments