HomePunjabi NewsLiberal Breakingਬ੍ਰੇਕਿੰਗ: ਚੋਣਾਂ ਦੇ ਮੱਦੇਨਜ਼ਰ ਅਕਾਲੀ ਦਲ 'ਵਾਰਿਸ ਪੰਜਾਬ ਦੇ' ਵੱਲੋਂ 7 ਨਵੇਂ...

ਬ੍ਰੇਕਿੰਗ: ਚੋਣਾਂ ਦੇ ਮੱਦੇਨਜ਼ਰ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵੱਲੋਂ 7 ਨਵੇਂ ਹਲਕਾ ਇੰਚਾਰਜ ਨਿਯੁਕਤ

ਚੰਡੀਗੜ੍ਹ: ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਜਥੇਬੰਦੀ ਨੇ 7 ਹੋਰ ਹਲਕਾ ਇੰਚਾਰਜ ਨਿਯੁਕਤ ਕੀਤੇ ਹਨ। ਇਨ੍ਹਾਂ ਵਿੱਚ ਅੰਮ੍ਰਿਤਸਰ ਪੂਰਬੀ ਤੋਂ ਸ਼ਮਸ਼ੇਰ ਸਿੰਘ ਪੱਧਰੀ, ਧਰਮਕੋਟ ਤੋਂ ਜਸਵਿੰਦਰ ਸਿੰਘ, ਫਿਰੋਜ਼ਪੁਰ ਦਿਹਾਤੀ ਤੋਂ ਡਾ. ਅਵਤਾਰ ਸਿੰਘ, ਬਠਿੰਡਾ ਦਿਹਾਤੀ ਤੋਂ ਹਰਮਿੰਦਰ ਸਿੰਘ, ਭਦੌੜ ਤੋਂ ਜਗਸੀਰ ਸਿੰਘ, ਭੁਲੱਥ ਤੋਂ ਨਛੱਤਰ ਸਿੰਘ ਅਤੇ ਖਰੜ ਤੋਂ ਸ਼ਿਵਚਰਨ ਸਿੰਘ ਸ਼ਾਮਲ ਹਨ।

RELATED ARTICLES

Most Popular

Recent Comments