ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਅਤੇ ਪਰਿਵਾਰ ਦੀ ਸਵੈ-ਗਣਨਾ ਕਰਕੇ ਜਨਗਣਨਾ 2027 ਦੇ ਦੂਜੇ ਪੜਾਅ ਦੀ ਸ਼ੁਰੂਆਤ ਕੀਤੀ। ਉਨ੍ਹਾਂ ਪੰਜਾਬੀਆਂ ਨੂੰ 16 ਤੋਂ 30 ਨਵੰਬਰ ਤੱਕ ਆਨਲਾਈਨ ਸਵੈ-ਗਣਨਾ ਪੂਰੀ ਕਰਨ ਦੀ ਅਪੀਲ ਕੀਤੀ ਹੈ। ਮਾਨ ਨੇ ਭਰੋਸਾ ਦਿੱਤਾ ਕਿ ਇਸ ਲਈ ਕਿਸੇ ਦਸਤਾਵੇਜ਼ ਦੀ ਲੋੜ ਨਹੀਂ ਤੇ ਜਾਣਕਾਰੀ ਗੁਪਤ ਰਹੇਗੀ, ਜੋ ਪੰਜਾਬ ਦੇ ਭਵਿੱਖੀ ਵਿਕਾਸ ਦੀ ਨੀਂਹ ਬਣੇਗੀ।
ਬ੍ਰੇਕਿੰਗ: CM ਭਗਵੰਤ ਮਾਨ ਨੇ ਆਪਣੀ ਸਵੈ-ਗਣਨਾ ਕਰਕੇ ਕੀਤੀ ਜਨਗਣਨਾ 2027 ਦੇ ਦੂਜੇ ਪੜਾਅ ਦੀ ਸ਼ੁਰੂਆਤ; ਪੰਜਾਬੀਆਂ ਨੂੰ ਕੀਤੀ ਅਪੀਲ
RELATED ARTICLES


