ਜਲੰਧਰ: ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਵੀਨ 18 ਨਵੰਬਰ ਨੂੰ ਪੰਜਾਬ ਦੌਰੇ ‘ਤੇ ਆ ਰਹੇ ਹਨ। ਉਹ ਡੇਰਾ ਸੱਚਖੰਡ ਬੱਲਾਂ ਨੇੜੇ ਪਿੰਡ ਰਾਏਪੁਰ ਰਸੂਲਪੁਰ ਵਿਖੇ ਵਿਸ਼ਾਲ ਜਨਸਭਾ ਨੂੰ ਸੰਬੋਧਨ ਕਰਨਗੇ। ਇਸ ਮੌਕੇ ਉਹ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ‘ਸਮਰਸਤਾ ਯਾਤਰਾ’ ਨੂੰ ਹਰੀ ਝੰਡੀ ਦੇਣਗੇ। ਇੱਥੇ ਕਰੀਬ 50-60 ਹਜ਼ਾਰ ਲੋਕਾਂ ਦੇ ਬੈਠਣ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ।
ਬ੍ਰੇਕਿੰਗ: BJP ਦੇ ਕੌਮੀ ਪ੍ਰਧਾਨ ਨਿਤਿਨ ਨਵੀਨ 18 ਨਵੰਬਰ ਨੂੰ ਆਉਣਗੇ ਪੰਜਾਬ; ਜਲੰਧਰ ‘ਚ ‘ਸਮਰਸਤਾ ਯਾਤਰਾ’ ਨੂੰ ਦੇਣਗੇ ਹਰੀ ਝੰਡੀ
RELATED ARTICLES


