HomePunjabi NewsLiberal Breakingਬ੍ਰੇਕਿੰਗ: ਕੇਂਦਰ ਵੱਲੋਂ ਪੰਜਾਬ ਦੇ ਖੇਤੀਬਾੜੀ ਖੇਤਰ ਲਈ 352.64 ਕਰੋੜ ਰੁਪਏ ਦੇ...

ਬ੍ਰੇਕਿੰਗ: ਕੇਂਦਰ ਵੱਲੋਂ ਪੰਜਾਬ ਦੇ ਖੇਤੀਬਾੜੀ ਖੇਤਰ ਲਈ 352.64 ਕਰੋੜ ਰੁਪਏ ਦੇ ਵਿੱਤੀ ਪੈਕੇਜ ਦਾ ਐਲਾਨ

ਮੁਹਾਲੀ: ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਪੰਜਾਬ ਲਈ 352.64 ਕਰੋੜ ਰੁਪਏ ਦੇ ਵਿੱਤੀ ਪੈਕੇਜ ਦਾ ਐਲਾਨ ਕੀਤਾ ਹੈ। ਇਸ ਵਿੱਚ PM-RKVY ਤਹਿਤ 254.20 ਕਰੋੜ ਅਤੇ 7 ਨਵੇਂ ਪ੍ਰੋਜੈਕਟਾਂ ਲਈ 98.44 ਕਰੋੜ ਸ਼ਾਮਲ ਹਨ। ਪਿੰਡ ਬਦਰਪੁਰ ਵਿਖੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੂੰ ਮਨਜ਼ੂਰੀ ਪੱਤਰ ਸੌਂਪਦਿਆਂ ਚੌਹਾਨ ਨੇ ਕਿਹਾ ਕਿ ਮਤਭੇਦਾਂ ਤੋਂ ਉੱਪਰ ਉੱਠ ਕੇ ਕਿਸਾਨਾਂ ਦੀ ਸੇਵਾ ਕਰਨਾ ਸਾਂਝੀ ਜ਼ਿੰਮੇਵਾਰੀ ਹੈ।

RELATED ARTICLES

Most Popular

Recent Comments