ਚੰਡੀਗੜ੍ਹ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਵੇਖਦਿਆਂ ਲਾਂਘਾ ਜਲਦ ਖੋਲ੍ਹਿਆ ਜਾਵੇ। ਪੰਜਾਬ ਸਰਕਾਰ ਨੇ ਪਹਿਲਾਂ ਵਿਧਾਨ ਸਭਾ ‘ਚ ਵੀ ਇਸ ਸਬੰਧੀ ਮਤਾ ਪਾਸ ਕੀਤਾ ਸੀ।
ਬ੍ਰੇਕਿੰਗ: ਪ੍ਰਕਾਸ਼ ਪੁਰਬ ਤੋਂ ਪਹਿਲਾਂ CM ਮਾਨ ਨੇ PM ਮੋਦੀ ਨੂੰ ਲਿਖਿਆ ਪੱਤਰ; ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਕੀਤੀ ਅਪੀਲ
RELATED ARTICLES


