HomePunjabi NewsLiberal Breakingਬ੍ਰੇਕਿੰਗ: ਪੰਜਾਬ ਕਾਂਗਰਸ ਨੇ 50 ਉਮੀਦਵਾਰਾਂ ਦੀ ਪਹਿਲੀ ਸੂਚੀ ਤੋਂ ਪਹਿਲਾਂ ਬਣਾਈ...

ਬ੍ਰੇਕਿੰਗ: ਪੰਜਾਬ ਕਾਂਗਰਸ ਨੇ 50 ਉਮੀਦਵਾਰਾਂ ਦੀ ਪਹਿਲੀ ਸੂਚੀ ਤੋਂ ਪਹਿਲਾਂ ਬਣਾਈ 3 ਮੈਂਬਰੀ ਸਕ੍ਰੀਨਿੰਗ ਕਮੇਟੀ; ਡਾ. ਸਿਰੀਵੇਲਾ ਪ੍ਰਸਾਦ ਕਰਨਗੇ ਅਗਵਾਈ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ 2027 ਲਈ ਕਰੀਬ 50 ਉਮੀਦਵਾਰਾਂ ਦੀ ਪਹਿਲੀ ਸੂਚੀ ਦੇ ਐਲਾਨ ਤੋਂ ਪਹਿਲਾਂ ਕਾਂਗਰਸ ਨੇ 3 ਮੈਂਬਰੀ ਸਕ੍ਰੀਨਿੰਗ ਕਮੇਟੀ ਦਾ ਗਠਨ ਕੀਤਾ ਹੈ। ਇਸਦੀ ਅਗਵਾਈ ਡਾ. ਸਿਰੀਵੇਲਾ ਪ੍ਰਸਾਦ ਕਰਨਗੇ, ਜਦਕਿ ਸਚਿਨ ਸਾਵੰਤ ਤੇ ਨਿਵੇਦਿਤ ਅਲਵਾ ਮੈਂਬਰ ਹੋਣਗੇ। ਸੂਬਾ ਚੋਣ ਕਮੇਟੀ ਸੰਭਾਵੀ ਉਮੀਦਵਾਰਾਂ ਦੇ ਨਾਂ ਸ਼ਾਰਟਲਿਸਟ ਕਰਕੇ ਅੰਤਿਮ ਮਨਜ਼ੂਰੀ ਲਈ ਇਸ ਕਮੇਟੀ ਕੋਲ ਭੇਜੇਗੀ।

RELATED ARTICLES

Most Popular

Recent Comments