HomePunjabi NewsLiberal Breakingਬ੍ਰੇਕਿੰਗ: ਪੰਜਾਬ 'ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ; ਬਿਨਾਂ...

ਬ੍ਰੇਕਿੰਗ: ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ; ਬਿਨਾਂ ਸਿਫ਼ਾਰਸ਼ ਤੋਂ ਬਣਨਗੇ, ਸਰਕਾਰ ਘਰ ਪਹੁੰਚਾਏਗੀ

ਚੰਡੀਗੜ੍ਹ: ਪੰਜਾਬ ਸਰਕਾਰ ਨੇ ਸੂਬੇ ਦੇ ਲੋੜਵੰਦਾਂ ਲਈ ਵੱਡਾ ਐਲਾਨ ਕੀਤਾ ਹੈ। ਪੰਜਾਬ ਵਿੱਚ 10 ਲੱਖ ਨਵੇਂ ਪਰਿਵਾਰਾਂ ਦੇ ਰਾਸ਼ਨ ਕਾਰਡ ਬਣਾਏ ਜਾਣਗੇ। ਇਹ ਕਾਰਡ ਬਿਨਾਂ ਕਿਸੇ ਸਿਫ਼ਾਰਸ਼ ਤੋਂ ਪਾਰਦਰਸ਼ੀ ਢੰਗ ਨਾਲ ਬਣਾਏ ਜਾਣਗੇ ਅਤੇ ਸਰਕਾਰ ਖ਼ੁਦ ਇਨ੍ਹਾਂ ਨੂੰ ਲੋਕਾਂ ਦੇ ਘਰਾਂ ਤੱਕ ਪਹੁੰਚਾਏਗੀ। ਇਸ ਕਦਮ ਨਾਲ ਗਰੀਬ ਅਤੇ ਲੋੜਵੰਦ ਪਰਿਵਾਰਾਂ ਨੂੰ ਵੱਡੀ ਰਾਹਤ ਮਿਲੇਗੀ।

RELATED ARTICLES

Most Popular

Recent Comments