HomePunjabi NewsLiberal Breakingਬ੍ਰੇਕਿੰਗ: ਮਾਨਸਾ 'ਚ ਸੁਖਬੀਰ ਬਾਦਲ ਨੇ ਸੁਣੀਆਂ ਵਪਾਰੀਆਂ ਦੀਆਂ ਸਮੱਸਿਆਵਾਂ; 'ਆਪ' ਸਰਕਾਰ...

ਬ੍ਰੇਕਿੰਗ: ਮਾਨਸਾ ‘ਚ ਸੁਖਬੀਰ ਬਾਦਲ ਨੇ ਸੁਣੀਆਂ ਵਪਾਰੀਆਂ ਦੀਆਂ ਸਮੱਸਿਆਵਾਂ; ‘ਆਪ’ ਸਰਕਾਰ ‘ਤੇ ਸਾਧਿਆ ਨਿਸ਼ਾਨਾ

ਮਾਨਸਾ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮਾਨਸਾ ਵਿੱਚ ਵਪਾਰੀਆਂ ਅਤੇ ਸਨਅਤਕਾਰਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ‘ਆਪ’ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸੂਬੇ ‘ਚ ਅਫ਼ਸਰਸ਼ਾਹੀ ਦਾ ਰਾਜ ਹੈ ਤੇ ਵਪਾਰੀਆਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ। ਬਾਦਲ ਨੇ ਭਰੋਸਾ ਦਿੱਤਾ ਕਿ ਅਕਾਲੀ ਦਲ ਦੀ ਸਰਕਾਰ ਬਣਨ ‘ਤੇ ਕਾਰੋਬਾਰੀਆਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ‘ਤੇ ਹੱਲ ਕੀਤੀਆਂ ਜਾਣਗੀਆਂ।

RELATED ARTICLES

Most Popular

Recent Comments