ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਵੱਡੇ ਪੱਧਰ ‘ਤੇ ਮਨਾਇਆ ਜਾਵੇਗਾ। ਮੁੱਖ ਮੰਤਰੀ ਭਗਵੰਤ ਮਾਨ ਨੇ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਦੱਸਿਆ ਕਿ 4 ਤੋਂ 6 ਦਸੰਬਰ ਤੱਕ ਵਾਰਾਣਸੀ, ਫ਼ਰੀਦਕੋਟ, ਬਠਿੰਡਾ ਤੇ ਜੰਮੂ ਤੋਂ 4 ਸ਼ੋਭਾ ਯਾਤਰਾਵਾਂ ਸਜਾਈਆਂ ਜਾਣਗੀਆਂ, ਜੋ ਖੁਰਾਲਗੜ੍ਹ ਵਿਖੇ ਸਮਾਪਤ ਹੋਣਗੀਆਂ। ਸਮਾਗਮਾਂ ਦੌਰਾਨ ਸੰਤ ਸੰਮੇਲਨ, ਕੀਰਤਨ ਦਰਬਾਰ ਅਤੇ ਡਰੋਨ ਸ਼ੋਅ ਕਰਵਾਏ ਜਾਣਗੇ।
ਬ੍ਰੇਕਿੰਗ: ਪੰਜਾਬ ਸਰਕਾਰ ਸ਼ਰਧਾ ਨਾਲ ਮਨਾਏਗੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ; 4 ਤੋਂ 6 ਦਸੰਬਰ ਤੱਕ ਸਜਾਈਆਂ ਜਾਣਗੀਆਂ 4 ਵਿਸ਼ਾਲ ਸ਼ੋਭਾ ਯਾਤਰਾਵਾਂ
RELATED ARTICLES


