ਅੰਮ੍ਰਿਤਸਰ: ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਅੰਮ੍ਰਿਤਸਰ ਦੀ ਅਦਾਲਤ ਨੇ 21 ਨਵੰਬਰ ਨੂੰ ਦਾਦੀ ਚਰਨ ਕੌਰ ਦੇ ਸਸਕਾਰ ਵਿੱਚ ਸ਼ਾਮਲ ਹੋਣ ਲਈ 3 ਘੰਟੇ ਦੀ ਕਸਟਡੀ ਪੈਰੋਲ ਦੇ ਦਿੱਤੀ ਹੈ। ਉਹ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਪੁਲਿਸ ਹਿਰਾਸਤ ਵਿੱਚ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ਵਿਖੇ ਰਹਿਣਗੇ। ਇਸ ਦੌਰਾਨ ਕੋਈ ਜਨਤਕ ਇਕੱਠ ਜਾਂ ਮੀਡੀਆ ਨਾਲ ਗੱਲਬਾਤ ਕਰਨ ਦੀ ਇਜਾਜ਼ਤ ਨਹੀਂ ਹੋਵੇਗੀ।
ਬ੍ਰੇਕਿੰਗ: ਅੰਮ੍ਰਿਤਪਾਲ ਸਿੰਘ ਨੂੰ ਮਿਲੀ 3 ਘੰਟੇ ਦੀ ਕਸਟਡੀ ਪੈਰੋਲ; 21 ਨਵੰਬਰ ਨੂੰ ਦਾਦੀ ਦੇ ਸਸਕਾਰ ’ਚ ਹੋਣਗੇ ਸ਼ਾਮਲ
RELATED ARTICLES


