HomePunjabi NewsLiberal Breakingਬ੍ਰੇਕਿੰਗ: BJP ਪ੍ਰਧਾਨ ਨਿਤਿਨ ਨਬੀਨ ਦਾ ਰਾਹੁਲ ਗਾਂਧੀ 'ਤੇ ਤਿੱਖਾ ਹਮਲਾ; 'ਭਾਰਤ...

ਬ੍ਰੇਕਿੰਗ: BJP ਪ੍ਰਧਾਨ ਨਿਤਿਨ ਨਬੀਨ ਦਾ ਰਾਹੁਲ ਗਾਂਧੀ ‘ਤੇ ਤਿੱਖਾ ਹਮਲਾ; ‘ਭਾਰਤ ਦੀ ਇਕਾਨਮੀ ਨਹੀਂ, ਰਾਹੁਲ ਗਾਂਧੀ ਦੀ ਮਾਨਸਿਕਤਾ ਡਿਜ਼ਾਸਟਰ ਹੈ’

ਜਲੰਧਰ: ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨੇ ਜਲੰਧਰ ਦੌਰੇ ਦੌਰਾਨ ਕਾਂਗਰਸ ਆਗੂ ਰਾਹੁਲ ਗਾਂਧੀ ਦੇ ਵਿਦੇਸ਼ ਵਿੱਚ ਦਿੱਤੇ ਬਿਆਨ ‘ਤੇ ਪਲਟਵਾਰ ਕੀਤਾ ਹੈ। ਨਬੀਨ ਨੇ ਕਿਹਾ ਕਿ ਭਾਰਤ ਦੀ ਇਕਾਨਮੀ ਨਹੀਂ, ਸਗੋਂ ਰਾਹੁਲ ਗਾਂਧੀ ਦੀ ਮਾਨਸਿਕਤਾ ਡਿਜ਼ਾਸਟਰ ਹੈ ਤੇ ਉਹ ਵਿਦੇਸ਼ ਜਾ ਕੇ ਦੇਸ਼ ਦਾ ਅਕਸ ਖ਼ਰਾਬ ਕਰ ਰਹੇ ਹਨ। ਇਸ ਤੋਂ ਪਹਿਲਾਂ ਉਨ੍ਹਾਂ ਡੇਰਾ ਸੱਚਖੰਡ ਬੱਲਾਂ ਵਿਖੇ ਮੱਥਾ ਟੇਕਿਆ ਅਤੇ 16 ਦਿਨਾਂ ‘ਸਮਰਸਤਾ ਸੰਕਲਪ ਯਾਤਰਾ’ ਨੂੰ ਹਰੀ ਝੰਡੀ ਦਿੱਤੀ।

RELATED ARTICLES

Most Popular

Recent Comments