ਨਵੀਂ ਦਿੱਲੀ: ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਨੇ 2027 ਪੰਜਾਬ ਵਿਧਾਨ ਸਭਾ ਚੋਣਾਂ ਲਈ 42 ਮੈਂਬਰੀ ਪ੍ਰਦੇਸ਼ ਚੋਣ ਕਮੇਟੀ ਦੇ ਗਠਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਕਮੇਟੀ ਵਿੱਚ ਪਰਗਟ ਸਿੰਘ, ਪ੍ਰਤਾਪ ਸਿੰਘ ਬਾਜਵਾ, ਚਰਨਜੀਤ ਸਿੰਘ ਚੰਨੀ, ਸੁਖਜਿੰਦਰ ਰੰਧਾਵਾ, ਰਾਜਾ ਵੜਿੰਗ, ਅੰਬਿਕਾ ਸੋਨੀ, ਰਾਜਿੰਦਰ ਕੌਰ ਭੱਠਲ ਅਤੇ ਮਨੀਸ਼ ਤਿਵਾੜੀ ਸਮੇਤ ਕਈ ਸੀਨੀਅਰ ਆਗੂ ਤੇ ਫਰੰਟਲ ਸੰਗਠਨਾਂ ਦੇ ਸੂਬਾ ਪ੍ਰਧਾਨ ਸ਼ਾਮਲ ਹਨ।
2027 ਚੋਣਾਂ ਲਈ ਪੰਜਾਬ ਕਾਂਗਰਸ ਦੀ 42 ਮੈਂਬਰੀ ਪ੍ਰਦੇਸ਼ ਚੋਣ ਕਮੇਟੀ ਦਾ ਐਲਾਨ, ਸੀਨੀਅਰ ਆਗੂ ਸ਼ਾਮਲ
RELATED ARTICLES


