HomePunjabi NewsLiberal Breakingਅੰਮ੍ਰਿਤਪਾਲ ਸਿੰਘ ਨੂੰ ਲੈਣ ਡਿਬਰੂਗੜ੍ਹ ਪਹੁੰਚੀ ਪੰਜਾਬ ਪੁਲਿਸ ਦੀ 5 ਮੈਂਬਰੀ ਟੀਮ,...

ਅੰਮ੍ਰਿਤਪਾਲ ਸਿੰਘ ਨੂੰ ਲੈਣ ਡਿਬਰੂਗੜ੍ਹ ਪਹੁੰਚੀ ਪੰਜਾਬ ਪੁਲਿਸ ਦੀ 5 ਮੈਂਬਰੀ ਟੀਮ, ਪਰਿਵਾਰ ਚੁੱਕੇਗਾ ਪੌਣੇ 8 ਲੱਖ ਖਰਚ

ਅੰਮ੍ਰਿਤਸਰ: ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ‘ਤੇ ਲਿਆਉਣ ਲਈ ਪੰਜਾਬ ਪੁਲਿਸ ਦੀ 5 ਮੈਂਬਰੀ ਟੀਮ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਪਹੁੰਚ ਗਈ ਹੈ। ਪੁਲਿਸ ਟੀਮ ਉਨ੍ਹਾਂ ਨੂੰ ਹਵਾਈ ਜਹਾਜ਼ ਰਾਹੀਂ ਦਿੱਲੀ ਤੇ ਫਿਰ ਅੰਮ੍ਰਿਤਸਰ ਲਿਆ ਕੇ ਸੜਕ ਰਸਤੇ ਪਿੰਡ ਜੱਲੂਪੁਰ ਖੇੜਾ ਪਹੁੰਚਾਏਗੀ। ਇਸ ਪੂਰੀ ਯਾਤਰਾ ਦਾ ਪੌਣੇ ਅੱਠ ਲੱਖ ਰੁਪਏ ਖਰਚਾ ਪਰਿਵਾਰ ਵੱਲੋਂ ਅਦਾ ਕੀਤਾ ਜਾਵੇਗਾ।

RELATED ARTICLES

Most Popular

Recent Comments