ਲੁਧਿਆਣਾ: ਲੁਧਿਆਣਾ ਤੋਂ ਕਾਂਗਰਸ ਦੇ ਸੰਸਦ ਮੈਂਬਰ ਅਤੇ ਸਾਬਕਾ ਪ੍ਰਦੇਸ਼ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਗਾਮੀ ਚੋਣਾਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨਹੀਂ ਲੜਨੀਆਂ ਚਾਹੁੰਦੇ। ਵੜਿੰਗ ਨੇ ਸਪੱਸ਼ਟ ਕੀਤਾ ਕਿ ਉਹ ਪਾਰਟੀ ਦੀ ਮਜ਼ਬੂਤੀ ਅਤੇ ਸੂਬੇ ਵਿੱਚ ਕਾਂਗਰਸ ਦੀ ਸਰਕਾਰ ਬਣਾਉਣ ਲਈ ਕੰਮ ਕਰਨ ‘ਤੇ ਧਿਆਨ ਕੇਂਦਰਿਤ ਕਰਨਗੇ।
‘ਮੈਂ 2027 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਨੀਆਂ ਚਾਹੁੰਦਾ’- ਰਾਜਾ ਵੜਿੰਗ ਦਾ ਵੱਡਾ ਬਿਆਨ
RELATED ARTICLES


