ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ PCS ਭਰਤੀ ਪ੍ਰਕਿਰਿਆ ‘ਤੇ ਲਗਾਈ ਰੋਕ ਦਾ ਸਵਾਗਤ ਕੀਤਾ ਹੈ। ਉਨ੍ਹਾਂ ਇਸ ਨੂੰ ਪੰਜਾਬ ਦੇ ਨੌਜਵਾਨਾਂ ਅਤੇ ਮੈਰਿਟ ਦੀ ਜਿੱਤ ਦੱਸਦਿਆਂ ਸਰਕਾਰ ‘ਤੇ ਭਰਤੀਆਂ ਨੂੰ ਰਿਸ਼ਵਤ ਤੇ ਸਿਫ਼ਾਰਸ਼ ਦੀ ਖੇਡ ਬਣਾਉਣ ਅਤੇ ਬਾਹਰਲੇ ਲੋਕਾਂ ਨੂੰ ਨੌਕਰੀਆਂ ਦੇਣ ਦੇ ਦੋਸ਼ ਲਗਾਏ।
PCS ਭਰਤੀ ਪ੍ਰਕਿਰਿਆ ‘ਤੇ ਹਾਈ ਕੋਰਟ ਦੀ ਰੋਕ ਪੰਜਾਬ ਦੇ ਨੌਜਵਾਨਾਂ ਅਤੇ ਮੈਰਿਟ ਦੀ ਜਿੱਤ: ਸੁਖਬੀਰ ਬਾਦਲ
RELATED ARTICLES


