ਚੰਡੀਗੜ੍ਹ: ਪੰਜਾਬ ਦੇ ਦਰਿਆਈ ਪਾਣੀਆਂ ਦੇ ਮੁੱਦੇ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਨੂੰ ਸਪੱਸ਼ਟ ਅਤੇ ਸਿੱਧਾ ਜਵਾਬ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਕੋਲ ਕਿਸੇ ਹੋਰ ਸੂਬੇ ਨੂੰ ਦੇਣ ਲਈ ਪਾਣੀ ਦਾ ਇੱਕ ਤੁਪਕਾ ਵੀ ਵਾਧੂ ਨਹੀਂ ਹੈ, ਕਿਉਂਕਿ ਸਤਲੁਜ ਦਰਿਆ ਤਾਂ ਹੁਣ ਸਿਰਫ਼ ਇੱਕ ਨਾਲਾ ਬਣ ਕੇ ਰਹਿ ਗਿਆ ਹੈ।
‘ਸਾਡੇ ਕੋਲ ਪਾਣੀ ਦਾ ਇੱਕ ਤੁਪਕਾ ਨਹੀਂ, ਸਤਲੁਜ ਤਾਂ ਨਾਲਾ ਬਣ ਗਿਆ’- CM ਭਗਵੰਤ ਮਾਨ ਦਾ ਕੇਂਦਰ ਨੂੰ ਸਿੱਧਾ ਜਵਾਬ
RELATED ARTICLES


